ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ
ਧਾਮੀ ਅਕਾਲੀ ਦਲ ਦਾ ਵਲੰਟੀਅਰ ਪਰ ਲੋਕ ਉਸ ਨੂੰ ਆਪਣੇ…
ਗਣਤੰਤਰ ਦਿਵਸ ਮੌਕੇ ਪ੍ਰਦਰਸ਼ਿਤ ਕੀਤੀਆਂ ਜਾਣ ਵਾਲੀਆਂ ਝਾਕੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ
18 ਜਨਵਰੀ (ਕਰਨ ਭੀਖੀ) ਮਾਨਸਾ: ਗਣਤੰਤਰ ਦਿਵਸ ਮੌਕੇ ਮਾਨਸਾ ਦੇ…
ਦਿਵਿਆਂਗ ਵਿਅਕਤੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਾਂਝੇ ਉਪਰਾਲੇ ਕਰਨ ਦੀ ਲੋੜ-ਵਿਧਾਇਕ ਵਿਜੈ ਸਿੰਗਲਾ
*ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ੳਪਰੰਤ ਮੁਲਾਂਕਣ ਕਰਕੇ ਲੋੜੀਂਦੇ ਉਪਰਕਣ ਮੁਹੱਈਆ…
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ 03 ਬੱਸਾਂ ਦੇ ਚਲਾਣ ਕੀਤੇ
18 ਜਨਵਰੀ (ਕਰਨ ਭੀਖੀ) ਮਾਨਸਾ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ…
ਸਰਦੂਲਗੜ੍ਹ ਵਿਖੇ ਨੈਸ਼ਨਲ ਲਾਈਵਸਟੋਕ ਮਿਸ਼ਨ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ
18 ਜਨਵਰੀ (ਕਰਨ ਭੀਖੀ) ਮਾਨਸਾ: ਸਰਦੂਲਗੜ੍ਹ ਵਿਖੇ ਨੈਸ਼ਨਲ ਲਾਈਵਸਟੋਕ ਮਿਸ਼ਨ…
35 ਕਰੋੜ ਦੀ ਲਾਗਤ ਨਾਲ ਬੋਹਾ ਰਜਬਾਹੇ ਨੂੰ ਪੱਕਾ ਕਰਨ ਦਾ ਕੰਮ ਜਾਰੀ-ਵਿਧਾਇਕ ਬੁੱਧ ਰਾਮ
*ਪਿੰਡ ਰੰਘੜ੍ਹਿਆਲ ਵਿਖੇ ਨਵੀਂ ਅਨਾਜ ਮੰਡੀ ਅਤੇ ਪਾਣੀ ਦੀ ਨਿਕਾਸੀ…
ਕਿਰਤੀ ਵੱਧ ਤੋਂ ਵੱਧ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਪ੍ਰਾਪਤ ਕਰਨ ਸਕੀਮਾ ਦਾ ਲਾਭ : ਡਿਪਟੀ ਕਮਿਸ਼ਨਰ
ਕਿਰਤ ਵਿਭਾਗ ਵੱਲੋਂ “ਪੰਜਾਬ ਕਿਰਤੀ ਸਹਾਇਕ” ਐਪ ਤਿਆਰ ਆਨਲਾਈਨ ਕਰਵਾਈ…
ਰਾਸ਼ਟਰੀ ਯੁਵਾ ਦਿਵਸ ਨੂੰ ਸਮਰਪਿਤ ਖੂਨਦਾਨ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਖੂਨਦਾਨ ‘ਚ ਮਹੱਤਵ ਪੂਰਨ ਯੋਗਦਾਨ ਹੈ ਖੂਨਦਾਨੀਆਂ ਦਾ : ਸਿਵਲ…
ਰਾਸ਼ਟਰੀ ਸੜਕ ਸੁਰੱਖਿਆ ਹਫਤਾ ਮਨਾਇਆ
18 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਨਹਿਰੂ ਯੁਵਾ ਕੇਂਦਰ ਬਰਨਾਲਾ, ਐਨ. ਐਸ. ਐਸ. ਵਿਭਾਗ, ਰੈੱਡ ਰਿਬਨ ਕਲੱਬ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਨੇ ਸਾਂਝੇ ਤੌਰ ‘ਤੇ ਰਾਸ਼ਟਰੀ ਸੜਕ ਸੁਰੱਖਿਆ ਹਫਤਾ ਮਨਾਇਆ। ਇਹ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਨੀਲਮ ਸ਼ਰਮਾ ਨੇ ਦੱਸਿਆ ਕਿ ਇਸ ਦਿਨ ਟ੍ਰੈਫਿਕ ਪੁਲਿਸ ਬਰਨਾਲਾ ਦੇ ਸਹਿਯੋਗ ਨਾਲ ਵਾਹਨਾਂ ਨੂੰ ਰਿਫਲੈਕਟਰ ਲਗਾਏ ਗਏ ਅਤੇ ਸੜਕ ਸੁਰੱਖਿਆ ‘ਤੇ ਸੈਮੀਨਾਰ ਕਰਵਾਇਆ ਗਿਆ। ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਮੈਡਮ ਅਰਚਨਾ ਨੇ ਦਸਿਆ ਕਿ ਟ੍ਰੈਫਿਕ ਪੁਲਿਸ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਉਚੇਚੇ ਤੌਰ ‘ਤੇ ਕਾਲਜ ਵਿਚ ਪਹੁੰਚੇ ਜਿਥੇ ਓਹਨਾ ਦਾ ਸਵਾਗਤ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ, ਪ੍ਰੋਗਰਾਮ ਅਫ਼ਸਰ ਮੈਡਮ ਅਰਚਨਾ ਅਤੇ ਮੈਡਮ ਹਰਜਿੰਦਰ ਕੌਰ ਨੇ ਕੀਤਾ। ਇੰਸਪੈਕਟਰ ਜਸਵਿੰਦਰ ਸਿੰਘ ਨੇ ਦਸਿਆ ਕਿ ਸੰਘਣੀ ਧੁੰਦ ਦੇ ਕਾਰਨ ਬਹੁਤ ਹਾਦਸੇ ਵਾਪਰ ਰਹੇ ਹਨ ਜਿਨ੍ਹਾਂ ਵਿਚ ਰਿਫਲੈਕਟਰ ਬਚਾ ਦਾ ਕੰਮ ਕਰਦੇ ਹਨ। ਇਸ ਲਈ ਇਹਨਾਂ ਦਿਨਾਂ ਵਿੱਚ ਵਾਹਨ ਬਹੁਤ ਸਾਵਧਾਨੀ ਨਾਲ ਚਲਾਉਣੇ ਚਾਹੀਦੇ ਹਨ ਅਤੇ ਸੀਟ ਬੈਲਟ ਅਤੇ ਹੈਲਮੇਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਵਾਹਨ ਦੀ ਗਤੀ ਵੀ ਕੰਟਰੋਲ ਵਿਚ ਰੱਖਣੀ ਚਾਹੀਦੀ ਹੈ। ਏ. ਐਸ.ਆਈ. ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਕਿ ਕਦੇ ਵੀ ਵਾਹਨ ਸੜਕ ‘ਤੇ ਨਹੀਂ ਖੜਾ ਕਰਨਾ ਚਾਹੀਦਾ। ਓਹਨਾ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਬਰਨਾਲਾ ਸ਼ਹਿਰ ਵਿਚ ਪਾਰਕਿੰਗ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਜਿਸ ਕਰ ਕੇ ਬਾਜ਼ਾਰ ਦੇ ਵਿੱਚ ਰਸ਼ ਹੈ। ਓਹਨਾ ਨੇ ਵਿਦਿਆਰਥੀਆਂ ਨੂੰ ਤਿੰਨ ਸਵਾਰੀ ਨਾ ਕਰਨ ਲਈ ਆਖਿਆ ਅਤੇ ਦੋ ਪਹੀਆ ਵਾਹਨ ਚਲਾਉਣ ਲਗਿਆ ਹੈਲਮੇਟ ਪਾਉਣ ਦੀ ਸਲਾਹ ਦਿੱਤੀ। ਇਸ ਤੋਂ ਬਾਅਦ ਨਹਿਰੂ ਯੁਵਾ ਕੇਂਦਰ ਬਰਨਾਲਾ ਅਤੇ ਟ੍ਰੈਫਿਕ ਪੁਲਿਸ ਬਰਨਾਲਾ ਐਨ. ਐਸ. ਐਸ. ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਆਟੋ ਅਤੇ ਟਰਾਲੀਆਂ ਤੇ ਵੱਡੇ ਰਿਫਲੈਕਟਰ ਅਤੇ ਪਹੀਆ ਵਾਹਨਾਂ ‘ਤੇ ਛੋਟੇ ਰਿਫਲੈਕਟਰ ਲਗਾਏ ਗਏ। ਇਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਵਲੰਟੀਅਰ ਨਵਰਾਜ ਸਿੰਘ, ਜਸਪ੍ਰੀਤ ਸਿੰਘ, ਜੀਵਨ ਸਿੰਘ, ਜਗਦੀਸ਼ ਸਿੰਘ, ਬਲਜਿੰਦਰ ਕੌਰ, ਅੰਮ੍ਰਿਤ ਸਿੰਘ, ਐਲ. ਬੀ. ਐਸ. ਕਾਲਜ ਤੋਂ ਐਨ.ਐਸ.ਐਸ. ਵਿਭਾਗ ਦੇ ਮੈਡਮ ਜਸਵਿੰਦਰ ਕੌਰ, ਮੈਡਮ ਆਰਤੀ ਅੱਗਰਵਾਲ, ਜੈਸਮੀਨ, ਟ੍ਰੈਫਿਕ ਪੁਲਿਸ ਬਰਨਾਲਾ ਵਲੋਂ ਏ ਐਸ ਆਈ ਗੁਰਜੀਤ ਸਿੰਘ, ਹੌਲਦਾਰ ਜਗਸੀਰ ਸਿੰਘ, ਮਨਦੀਪ ਸਿੰਘ, ਆਦਿ ਹਾਜ਼ਿਰ ਸਨ।
ਪੰਜਾਬ ਸਰਕਾਰ ਦੀ ਨਿਵੇਕਲੀ ‘ਪਹਿਲ’ ਦਾ ਕੀਤਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਗਾਜ਼
--ਜ਼ਿਲ੍ਹਾ ਬਰਨਾਲਾ ਵਿਖੇ 16000 ਵਰਦੀਆਂ 150 ਔਰਤਾਂ ਵੱਲੋਂ ਬਣਾਈ ਜਾਣਗੀਆਂ,…
