ਸਰਦਾਰ ਗੁਰਪ੍ਰੀਤ ਸਿੰਘ ਮਲੂਕਾ ਨੇ ਸ਼ਹਿਰ ਵਾਸੀਆਂ ਨੂੰ ਦਿੱਤੀ ਮੁਬਾਰਕਬਾਦ
14 ਮਾਰਚ (ਸ਼ਿਵ ਸੋਨੀ) ਰਾਮਪੁਰਾ ਫੂਲ: ਵੱਖ ਵੱਖ…
ਪਿਛਲੇ ਤਿੰਨ ਸਾਲਾਂ ਦਾ ਕੂੜੇ ਦਾ ਅੱਧਾ ਬਿਲ ਮਾਫ ਕਰਨ ਲਈ ਹੋਵੇਗੀ ਚਰਚਾ, ਚੰਡੀਗੜ੍ਹ ਦੀ ਤਰਜ਼ ‘ਤੇ ਸ਼ਹਿਰ ਦੇ ਚੌਂਕ ਤੇ ਗ੍ਰੀਨ ਬੈਲਟ ਦੀ ਹੋਵੇਗੀ ਸੰਭਾਲ
ਨਗਰ ਨਿਗਮ ਦੇ ਬਿਜਲੀ ਬਿੱਲ ਵਿੱਚ ਕਮੀ ਲਿਆਉਣ…
ਸ਼ਰਧਾਲੂਆਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀਆਂ ਜਾ ਰਹੀਆਂ ਹਨ ਵੱਡੀਆਂ ਤਿਆਰੀਆਂ
ਟਰੈਫਿਕ, ਸੁਰੱਖਿਆ ਤੇ ਪਾਰਕਿੰਗ ਲਈ ਪੁਲਿਸ ਪ੍ਰਸ਼ਾਸਨ ਵੱਲੋਂ…
ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ–/ਆਈ.ਜੀ. ਪ੍ਰਦੀਪ ਯਾਦਵ
*ਜ਼ਿਲ੍ਹਾ ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ-ਐਸ.ਐਸ.ਪੀ. ਮਾਨਸਾ *ਅਪਰੇਸ਼ਨ 'ਯੁੱਧ ਨਸ਼ਿਆ ਵਿਰੁੱਧ' ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ ਮਾਨਸਾ, 01 ਮਾਰਚ :ਕਰਨ ਭੀਖੀ ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ, ਸ੍ਰੀ ਪ੍ਰਦੀਪ ਕੁਮਾਰ ਯਾਦਵ ਆਈ.ਪੀ.ਐਸ ਇੰਸਪੈਕਟਰ ਜਨਰਲ ਪੁਲਿਸ ਟੈਕਨੀਕਲ ਵਿੰਗ ਚੰਡੀਗੜ' ਪੰਜਾਬ, ਜੀ ਦੀ ਅਗਵਾਈ ਵਿਚ ਜਿਲਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਅਪਰੇਸ਼ਨ 'ਯੁੱਧ ਨਸ਼ਿਆ ਵਿਰੁੱਧ' ਤਹਿਤ ਡਰੱਗ ਹੋਟਸਪੋਟ ਏਰੀਆ (ਖਾਸ ਕਰਕੇ ਜਿੱਥੇ ਨਸ਼ਾ ਖਰੀਦ ਵੇਚ ਹੁੰਦਾ ਹੈ) ਨੂੰ ਘੇਰਾਬੰਦੀ ਕਰਕੇ ਪੇਸ ਐਪ ਅਤੇ ਸਨੈਫਰ ਡਾਗ ਦੀ ਮਦਦ ਨਾਲ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਏਰੀਆ ਦੀ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।ਇਸ ਸਰਚ ਅਪਰੇਸ਼ਨ ਦੌਰਾਨ 9 ਪੁਲਿਸ ਪਾਰਟੀਆ ਜਿੰਨਾ ਵਿਚ 02 ਐਸ.ਪੀ,…
ਆਦਿਵਾਸੀਆਂ ਨੂੰ ਪੁਲੀਸ ਮੁਕਾਬਲਿਆਂ ਦੇ ਨਾਂ ਥੱਲੇ ਕੀਤੇ ਜਾ ਰਹੇ ਕਤਲ ਖਿਲਾਫ਼ 27 ਫਰਵਰੀ ਨੂੰ ਠੀਕਰੀਵਾਲਾ ਚੌਕ ਹੋਵੇਗਾ ਰੋਸ ਪ੍ਰਦਰਸ਼ਨ
ਮਾਨਸਾ 26 ਫਰਵਰੀ (ਨਾਨਕ ਸਿੰਘ ਖੁਰਮੀ ) ਸਥਾਨਕ…
ਪੰਜਾਬੀ ਵਿਰਸਾ ਹੈਰੀਟੇਜ ਫਾਉਂਡੇਸ਼ਨ ਪੰਜਾਬ ਦੀ ਮੀਟਿੰਗ ਹੋਈ
ਛੇਵਾਂ ਸੱਭਿਆਚਾਰਕ ਮੇਲਾ ਭੀਖੀ ਦਾ 30 ਮਾਰਚ ਨੂੰ…
ਭੋਲੇ ਦੇ ਭਗਤਾਂ ਵੱਲੋਂ ਗੰਗਾ ਦਾ ਪਵਿੱਤਰ ਜਲ ਲੈ ਕੇ ਕਾਵੜੀਆਂ ਦੇ ਰੂਪ ਵਿੱਚ ਰਾਮਪੁਰਾ ਫੂਲ ਦੇ ਵੱਲ ਕੀਤੀ ਗਈ ਰਵਾਨਗੀ
25 ਫਰਵਰੀ (ਗਗਨਦੀਪ ਸਿੰਘ) ਰਾਮਪੁਰਾ ਫੂਲ: ਭੋਲੇ ਦੇ…