ਸੈਂਟਰਲ ਯੂਨੀਵਰਸਿਟੀ ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਆਸ-ਪਾਸ ਪੈਂਦੇ 2 ਕਿਲੋਮੀਟਰ ਦੇ ਏਰੀਏ ਚ ਡਰੋਨ ੳਡਾਉਣ ਤੇ ਰੋਕ
18 ਮਾਰਚ (ਗਗਨਦੀਪ ਸਿੰਘ) ਬਠਿੰਡਾ: ਵਧੀਕ ਜ਼ਿਲਾ ਮੈਜਿਸਟ੍ਰੇਟ-ਕਮ-ਵਧੀਕ…
ਲੋਕ ਸਭਾ ਚੋਣਾਂ-2024: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਜਮ੍ਹਾਂ/ਨਿਕਾਸੀ ਅਤੇ ਆਵਾਜਾਈ ਉੱਤੇ ਨਜ਼ਰ ਰੱਖਣ ਦੀਆਂ ਹਦਾਇਤਾਂ
18 ਮਾਰਚ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ…
ਕੋਈ ਵੀ ਸਿਆਸੀ ਰੈਲੀ ਕਿਸੇ ਵੀ ਧਾਰਮਿਕ ਥਾਂ ਉੱਤੇ ਨਹੀਂ ਕੀਤੀ ਜਾ ਸਕਦੀ, ਜ਼ਿਲ੍ਹਾ ਚੋਣ ਅਫ਼ਸਰ
--ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਸਿਆਸੀ ਪਾਰਟੀਆਂ ਦੇ…
ਲੋਕ ਸਭਾ ਚੋਣਾਂ 2024: 7 ਮਈ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ, 1 ਜੂਨ ਨੂੰ ਹੋਵੇਗਾ ਮਤਦਾਨ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ
-ਚੋਣ ਜ਼ਾਬਤੇ ਦੀ ਉਲੰਘਣਾ ਉਤੇ ਹੋਵੇਗੀ ਸਖ਼ਤ ਕਾਰਵਾਈ, ਲੋਕ…
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ
*ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਕੰਟਰੋਲ ਰੂਮ ਨੰਬਰ…
ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਲਈ ਤਾਲਮੇਲ ਤੇ ਸਮਰਪਿਤ ਭਾਵਨਾ ਡਿਊਟੀ ਨਿਭਾਉਣ ਅਧਿਕਾਰੀ-ਜ਼ਿਲ੍ਹਾ ਚੋਣ ਅਫ਼ਸਰ
*ਵੋਟ ਦੀ ਸਹੀ ਵਰਤੋਂ ਅਤੇ ਮਹੱਤਤਾ ਬਾਰੇ ਜਾਣੂ…
ਸਿੱਖ ਗੁਰੂਆਂ ਨੇ ਸਾਨੂੰ ਕਿਰਤ ਕਰਨ ਦੇ ਰਾਸਤੇ ਪਾਇਆ : ਭਾਈ ਬਲਦੇਵ ਸਿੰਘ ਵਡਾਲਾ
ਇਲਾਕੇ ਦੀਆਂ ਸੰਗਤਾਂ ਨੇ ਕੀਰਤਨ ਸਮਾਗਮ ਵਿੱਚ…
ਰਾਜਸੀ ਪਾਰਟੀਆਂ ਚੋਣਾਂ ਦੌਰਾਨ ਸਾਂਤੀਪੂਰਨ ਢੰਗ ਨਾਲ ਪ੍ਰਚਾਰ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ-ਜ਼ਿਲ੍ਹਾ ਚੋਣ ਅਫ਼ਸਰ
*ਲੋਕ ਸਭਾ ਚੋਣਾਂ 2024* *07 ਮਈ ਤੋਂ ਹੋਣਗੀਆਂ…
ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਬਠਿੰਡਾ ਪੁਲਿਸ ਪੂਰੀ ਤਰ੍ਹਾਂ ਸਰਗਰਮ
ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ:…
ਗੈਰ ਸਾਖ਼ਰਾਂ ਨੇ ਪੂਰੇ ਉਤਸਾਹ ਨਾਲ ਦਿੱਤੀ ਐਫ.ਐਲ.ਐਨ.ਏ.ਟੀ ਦੀ ਪ੍ਰੀਖਿਆ
-ਪੰਜਾਬ ਸੂਬੇ ਨੂੰ 100 ਫੀਸਦੀ ਸਾਖ਼ਰ ਬਣਾਉਣਾ ਮੁੱਖ ਮਕਸਦ- ਸਹਾਇਕ ਡਾਇਰੈਕਟਰ ਅਰੋੜਾ 17 ਮਾਰਚ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ ਗੈਰ ਸਾਖ਼ਰ ਉਮੀਦਵਾਰਾਂ ਦੁਆਰਾ ਫਾਊਂਡੇਸ਼ਨਲ ਲਿਟਰੇਸੀ ਐਂਡ ਨਿਊਮੇਰੇਸੀ ਟੈਸਟ ਦੀ ਪ੍ਰੀਖਿਆ ਪੂਰੇ ਉਤਸਾਹ ਨਾਲ ਦਿੱਤੀ ਗਈ। ਐਸ.ਸੀ.ਈ.ਆਰ.ਟੀ ਦੇ ਸਹਾਇਕ ਡਾਇਰੈਕਟਰ ਅਤੇ ਨਵ ਭਾਰਤ ਸਾਖਰਤਾ ਅਭਿਆਨ (ਉਲਾਸ) ਦੇ ਨੋਡਲ ਅਫ਼ਸਰ ਸੁਰਿੰਦਰ ਕੁਮਾਰ ਅਰੋੜਾ ਅਤੇ ਉਹਨਾਂ ਦੀ ਟੀਮ ਵੱਲੋਂ ਜ਼ਿਲ੍ਹਾ ਬਰਨਾਲਾ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਗਿਆ। ਉਹਨਾਂ ਵੱਲੋਂ ਪ੍ਰੀਖਿਆ ਦੇ ਰਹੇ ਉਮੀਦਵਾਰਾਂ ਨਾਲ ਪੜ੍ਹਾਈ ਤੇ ਪ੍ਰੀਖਿਆ ਸੰਬੰਧੀ ਗੱਲਬਾਤ ਕੀਤੀ ਗਈ ਅਤੇ ਹੌਸਲਾ ਅਫ਼ਜ਼ਾਈ ਵੀ ਕੀਤੀ ਗਈ। ਉਹਨਾਂ ਕਿਹਾ ਕਿ ਇਹ ਪ੍ਰੀਖਿਆ ਕਿਸੇ ਮਜਬੂਰੀ ਵੱਸ ਨਾ ਪੜ੍ਹ ਸਕੇ ਵਿਅਕਤੀ ਵਿੱਚ ਪੜ੍ਹਨ, ਲਿਖਣ ਅਤੇ ਗਣਿਤ ਦੇ ਬੁਨਿਆਦੀ ਹੁਨਰ ਨੂੰ ਵਿਕਸਤ ਕਰਦੀ ਹੈ। ਸਹਾਇਕ ਡਾਇਰੈਕਟਰ ਅਰੋੜਾ ਨੇ ਦੱਸਿਆ ਕਿ ਪੂਰੇ ਭਾਰਤ ਵਿੱਚ 37 ਲੱਖ ਅਤੇ ਪੰਜਾਬ ਵਿੱਚ ਪੰਜਾਹ ਹਜ਼ਾਰ ਤੋਂ ਵੱਧ ਗੈਰ ਸਾਖਰ ਉਮੀਦਵਾਰ ਇਹ ਪ੍ਰੀਖਿਆ ਦੇ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸੂਬੇ ਨੂੰ 100 ਫੀਸਦੀ ਸਾਖ਼ਰ ਬਣਾਉਣਾ ਮੁੱਖ ਮਕਸਦ ਹੈ ਤੇ ਹਰ ਭਾਰਤੀ ਨਾਗਰਿਕ ਨੂੰ ਇਸ ਅਭਿਆਨ ਦਾ ਹਿੱਸਾ ਬਣਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਖੇ 2950 ਗੈਰ ਸਾਖਰ ਉਮੀਦਵਾਰਾਂ ਦੀ ਰਜਿਸਟਰੇਸ਼ਨ ਹੋਈ ਹੈ ਅਤੇ ਇਸ ਦੇ ਲਈ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਅਤੇ ਵਲੰਟੀਅਰ ਵਧਾਈ ਦੇ ਪਾਤਰ ਹਨ।…
