ਮਹਾਰਜਾ ਅਗਰਸੈਨ ਇਨਕਲੇਵ ਦੇ ਅਲਾਟੀ ਨਾ ਘਬਰਾਉਣ, ਚੇਅਰਮੈਨ ਨਗਰ ਸੁਧਾਰ ਟਰਸਟ
5 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਸ਼੍ਰੀ ਰਾਮ ਤੀਰਥ…
ਸਰਦੀ ਵਿੱਚ ਨਮੂਨੀਆ ਦੇ ਲੱਛਣ ਅਤੇ ਬਚਾਅ ਬਾਰੇ ਜਾਗਰੂਕਤਾ ਪੋਸਟਰ ਜਾਰੀ
*ਬੱਚਿਆਂ ਵਿੱਚ ਨਮੂਨੀਆ ਦੀ ਜਲਦ ਜਾਂਚ ਤੇ ਬਚਾਅ…
ਇੰਤਕਾਲਾਂ ਦੇ ਨਿਪਟਾਰੇ ਲਈ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਵਿਸ਼ੇਸ਼ ਕੈਂਪ 06 ਜਨਵਰੀ ਨੂੰ-ਡਿਪਟੀ ਕਮਿਸ਼ਨਰ
05 ਜਨਵਰੀ (ਕਰਨ ਭੀਖੀ) ਮਾਨਸਾ: ਡਿਪਟੀ ਕਮਿਸ਼ਨਰ ਸ੍ਰੀ…
ਐੱਮ.ਬੀ. ਇੰਟਰਨੈਸ਼ਨਲ ਸਕੂਲ, ਰੱਲਾ ਦੇ ਵਿਦਿਆਰਥੀਆਂ ਨੇ ਵਿਦਿਅਕ ਟੂਰ ਲਗਾਇਆ
5 ਜਨਵਰੀ (ਕਰਨ ਭੀਖੀ) ਜੋਗਾ: ਬੀਤੇ ਦਿਨੀਂ ਐੱਮ.ਬੀ. ਇੰਟਰਨੈਸ਼ਨਲ…
ਸਰਕਾਰੀ ਹਾਈ ਸਕੂਲ ਬਦਰਾ ‘ਚ ਵਿਗਿਆਨ ਤੇ ਗਣਿਤ ਮੇਲੇ ਦਾ ਆਯੋਜਨ
5 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਸਿੱਖਿਆ ਵਿਭਾਗ ਪੰਜਾਬ…
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦਾ ਜੱਥਾ ਭੀਖੀ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ
*ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਲਈ ਵਰਦਾਨ…
ਬਾਲ ਭਲਾਈ ਸੰਸਥਾਵਾਂ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ, ਡਿਪਟੀ ਕਮਿਸ਼ਨਰ
5 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਬੱਚਿਆਂ ਨਾਲ ਸਬੰਧਿਤ ਚੱਲ ਰਹੀਆਂ ਬਾਲ ਭਲਾਈ ਸੰਸਥਾਵਾਂ ਆਪਣਾ ਪੰਜੀਕਰਣ ਕਰਵਾਉਣ। ਉਨ੍ਹਾਂ ਕਿਹਾ ਕਿ ਕਿਹਾ ਕਿ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰਟੈਕਸ਼ਨ ਆਫ ਚਿਲਡਰਨ) ਸੋਧ ਐਕਟ 2021 ਦੀ ਧਾਰਾ 41(1) ਅਨੁਸਾਰ ਜ਼ਿਲ੍ਹੇ ‘ਚ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ, ਜੋ ਕਿ ਮੁਕੰਮਲ ਤੌਰ ਤੇ ਜਾਂ ਅੰਸ਼ਿਕ ਰੂਪ ‘ਚ ਲੋੜਵੰਦ ਬੱਚਿਆਂ (0 ਤੋਂ 18 ਸਾਲ ਤੱਕ ਦੇ) ਦੀ ਸੁਰੱਖਿਆ ਅਤੇ ਸੰਭਾਲ ਲਈ ਬੱਚਿਆਂ ਨੂੰ ਮੁਫਤ ਰਿਹਾਇਸ਼, ਖਾਣਾ, ਪੜ੍ਹਾਈ ਤੇ ਮੈਡੀਕਲ ਸੁਵਿਧਾਵਾਂ ਆਦਿ ਮੁਹੱਇਆ ਕਰਵਾ ਰਹੀਆਂ ਹਨ ਤਾਂ ਜੋ ਇਨ੍ਹਾਂ ਸੰਸਥਾਵਾਂ ਜਾਂ ਬਾਲ ਘਰਾਂ ਦਾ ਉਕਤ ਐਕਟ ਤਹਿਤ ਰਜਿਸਟਰਡ ਕਰਵਾਉਣਾ ਲਾਜ਼ਮ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀ ਕੋਈ ਵੀ ਗੈਰ ਸਰਕਾਰੀ ਸੰਸਥਾ ਜੋ ਬੱਚਿਆਂ ਨਾਲ ਸਬੰਧਿਤ ਕਾਰਜ ਕਰ ਰਹੀ ਹੈ ਪਰ ਅਜੇ ਤੱਕ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰਟੈਕਸ਼ਨ ਆਫ ਚਿਲਡਰਨ) ਸੋਧ ਐਕਟ 2021 ਤਹਿਤ ਰਜਿਸਟਰਡ ਨਹੀਂ ਹੈ ਤਾਂ ਤੁਰੰਤ ਉਹ ਆਪਣੀ ਸਸੰਥਾ ਨੂੰ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰਟੈਕਸ਼ਨ ਆਫ ਚਿਲਡਰਨ) ਸੋਧ ਐਕਟ 2021 ਦੀ ਧਾਰਾ 41(1) ਅਧੀਨ ਰਜਿਸਟ੍ਰੇਸ਼ਨ ਕਰਵਾਉਣ।…
ਸਰਕਾਰੀ ਮੱਛੀ ਪੂੰਗ ਫਾਰਮ ਅਲੀਸ਼ੇਰ ਖੁਰਦ ਵਿਖੇ ‘ਸਜਾਵਟੀ ਮੱਛੀਆਂ’ ਦੇ ਪਾਲਣ ਅਤੇ ਰੱਖ ਰਖਾਵ ਬਾਰੇ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ
05 ਜਨਵਰੀ (ਕਰਨ ਭੀਖੀ) ਮਾਨਸਾ: ਮੱਛੀ ਪਾਲਣ ਵਿਭਾਗ…