ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਜ਼ਿਲ੍ਹੇ ਭਰ ਚ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ
ਕੈਂਪਾਂ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ…
ਸੜ੍ਹਕ ਸੁਰੱਖਿਆ ਮਹੀਨਾ ਤਹਿਤ ਟਰੱਕ ਯੂਨੀਅਨ ਸਰਦੂਲਗੜ੍ਹ ਵਿਖੇ ਚਾਲਕਾਂ ਨੂੰ ਦਿੱਤੀ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ
*ਸੀਟ ਬੈਲਟ, ਨਿਰਧਾਰਿਤ ਗਤੀ ਸੀਮਾ, ਰਿਫਲੈਕਟਰ ਦੀ ਮਹੱਤਤਾ…
ਮਗਸੀਪਾ ਖੇਤਰੀ ਕੇਂਦਰ ਬਠਿੰਡਾ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ
02 ਫਰਵਰੀ (ਕਰਨ ਭੀਖੀ) ਮਾਨਸਾ: ਪੰਜਾਬ ਸਰਕਾਰ ਦੇ…
ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਤੁਹਾਡੇ ਦੁਆਰ ਤਹਿਤ ਲੱਗਣਗੇ ਕੈਂਪ
--ਕੈਂਪ ’ਚ ਪ੍ਰਾਪਤ ਅਰਜ਼ੀਆਂ ਦਾ ਪਹਿਲ ਦੇ ਆਧਾਰ…
ਬਰਨਾਲਾ ਦੇ ਕਾਹਨੇਕੇ ਤੋਂ ਅਕਾਸ਼ਦੀਪ ਸਿੰਘ ਨੇ ਪੈਰਿਸ ਓਲੰਪਿਕਸ ਲਈ ਟਿਕਟ ਪੱਕੀ ਕੀਤੀ
02 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਚੰਡੀਗੜ੍ਹ ਵਿਖੇ ਹੋਈ…
ਪੇਟ ਦੇ ਕੀੜਿਆਂ ਤੋਂ ਮੁਕਤੀ” ਰਾਸ਼ਟਰੀ ਦਿਵਸ 5 ਫਰਵਰੀ ਨੂੰ
2 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ…
ਪੰਜਾਬ ਦੇ ਮਾਣਮੱਤੇ ਇਤਿਹਾਸ ਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵਿਰਾਸਤ-ਏ-ਕਾਫ਼ਲਾ ਦਾ ਬਣਨਗੀਆਂ ਸਿੰਗਾਰ : ਵਧੀਕ ਡਿਪਟੀ ਕਮਿਸ਼ਨਰ
ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਅਗਾਊਂ ਤਿਆਰੀਆਂ ਸਬੰਧੀ ਕੀਤੀ ਬੈਠਕ 01 ਫਰਵਰੀ…
ਭਾਸ਼ਾ ਵਿਭਾਗ ਵੱਲੋਂ “ਤ੍ਰੈ-ਭਾਸ਼ੀ ਕਵੀ ਦਰਬਾਰ“ ਦਾ ਆਯੋਜਿਤ
01 ਫਰਵਰੀ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ਼੍ਰੀਮਤੀ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ “'ਤ੍ਰੈ-ਭਾਸ਼ੀ ਕਵੀ ਦਰਬਾਰ” ਸਥਾਨਕ ਸਰਕਾਰੀ ਰਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਗਿਆ। ਇਹ ਕਵੀ ਦਰਬਾਰ ਸਰਕਾਰੀ ਰਜਿੰਦਰਾ ਕਾਲਜ ਦੇ ਭਾਸ਼ਾ ਮੰਚ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿੱਚ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੇ ਨਾਮਵਰ ਕਵੀਆਂ ਨੇ ਭਾਗ ਲਿਆ।…
