ਬਠਿੰਡਾ ਸ਼ਹਿਰ ਅੰਦਰ ਕਮਰਸ਼ੀਅਲ ਵਹੀਕਲਾਂ ਦੀ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ
31 ਜਨਵਰੀ (ਗਗਨਦੀਪ ਸਿੰਘ) ਬਠਿੰਡਾ: ਜ਼ਿਲ੍ਹਾ ਮੈਜਿਸਟ੍ਰੇਟ ਨੇ…
ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਹੋਵੇਗਾ ਸਹਾਈ ਸਿੱਧ : ਵਧੀਕ ਡਿਪਟੀ ਕਮਿਸ਼ਨਰ
---ਅਗਾਊਂ ਤਿਆਰੀਆਂ ਸਬੰਧੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਤੇ ਅਧਿਕਾਰੀਆਂ ਨਾਲ…
ਸੀ ਪਾਈਟ ਕੈਂਪ ਬੋੜਾਵਾਲ ਵਿਖੇ ਆਰਮੀ ਅਗਨੀਵੀਰ ’ਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ
*ਯੁਵਕ ਲੋੜੀਂਦੇ ਦਸਤਾਵੇਜ਼ ਲੈ ਕੇ ਸੀ-ਪਾਈਟ ਕੈਂਪ ਵਿਖੇ…
ਗਰੀਨ ਲੈਂਡ ਸਕੂਲ ਬਰੇਟਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ
31 ਜਨਵਰੀ (ਕਰਨ ਭੀਖੀ) ਮਾਨਸਾ: ਸਰਕਾਰ ਦੀਆਂ ਹਦਾਇਤਾਂ…
ਸੜਕ ਸੁਰੱਖਿਆ ਜਾਗਰੂਕਤਾ ਅਭਿਆਨ ਤਹਿਤ ਟਰੱਕ ਯੂਨੀਅਨ ਬੁਢਲਾਡਾ ਵਿਖੇ ਅੱਖਾਂ ਦਾ ਸਕਰੀਨਿੰਗ ਕੈਂਪ ਲਗਾਇਆ
31 ਜਨਵਰੀ (ਕਰਨ ਭੀਖੀ) ਮਾਨਸਾ: ਸੜਕ ਸੁਰੱਖਿਆ ਜਾਗਰੂਕਤਾ…
ਸੰਘੇੜਾ ਵਿਖੇ 45 ਏਕੜ ਰਕਬੇ ‘ਚ ਬਣੇਗਾ ਇੰਟੈਗਰੇਟਿਡ ਸਪੋਰਟਸ ਸਟੇਡੀਅਮ, ਖੇਡ ਮੰਤਰੀ ਮੀਤ ਹੇਅਰ
--ਮੰਤਰੀ ਨੇ ਕੀਤਾ ਸਟੇਡੀਅਮ ਵਾਲੀ ਥਾਂ ਦਾ ਦੌਰਾ, ਸੀਨੀਅਰ ਅਧਿਕਾਰੀਆਂ ਨਾਲ ਕੀਤੀ ਬੈਠਕ ਬਰਨਾਲਾ, 31 ਜਨਵਰੀ (ਗਗਨਦੀਪ ਸਿੰਘ) ਸੰਘੇੜਾ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਹੁਲਾਰਾ ਦੇਣ ਲਈ ਅਤੇ ਪੰਜਾਬ ਨੂੰ ਖਿਡਾਰੀਆਂ ਦੀ ਨਰਸਰੀ ਬਣਾਉਣਾ ਖੇਡਾਂ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਨਾਲ ਨਾਲ ਨਵੇਂ ਉਪਰਾਲੇ ਕੀਤਾ ਜਾ ਰਹੇ ਹਨ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਪੰਜਾਬ ‘ਚ ਨਵਾਂ ਰੂਪ ਦਿੱਤਾ ਗਿਆ ਹੈ ਜਿਸ ਨਾਲ ਜ਼ਮੀਨੀ ਪੱਧਰ ਤੱਕ ਹਰ ਇਕ ਖਿਡਾਰੀ ਖੇਡ ਦੀ ਬੁੱਕਲ ‘ਚ ਨਿੱਘ ਮਾਣ ਰਿਹਾ ਹੈ। ਇਸ ਨੂੰ ਹੋਰ ਵਧੇਰਾ ਹੁਲਾਰਾ ਦਿੰਦੇ ਹੋਏ ਜ਼ਿਲ੍ਹਾ ਬਰਨਾਲਾ ਦੇ ਸੰਘੇੜਾ ਖੇਤਰ ‘ਚ ਇੰਟੈਗਰੇਟਿਡ ਸਪੋਰਟਸ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ।…
ਨਿਹਰੀ ਵਿਭਾਗ ਵੱਲੋਂ ਹੁਣ ਤੱਕ 150 ਕਰੋੜ ਰੁਪਏ ਤੋਂ ਵੱਧ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕਾਰਜਾਂ ਚ ਲਗਾਏ ਗਏ, ਮੀਤ ਹੇਅਰ
--ਸਿਵਲ ਹਸਪਤਾਲ ਬਰਨਾਲਾ ਨੂੰ 25 ਕਰੋੜ ਰੁਪਏ ਦੇ…
ਕੰਪਿਊਟਰ ਅਧਿਆਪਕ ਟਰੇਨਿੰਗ ਪ੍ਰੋਗਰਾਮ ਵਿੱਚ ਅਧਿਆਪਕ ਲੈ ਰਹੇ ਹਨ ਸਿਖਲਾਈ- ਡਾਈਟ ਪ੍ਰਿੰਸੀਪਲ
31 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਸਿੱਖਿਆ ਵਿਭਾਗ ਅਤੇ…
ਜ਼ਿਲ੍ਹਾ ਪੱਧਰੀ ਆਰ.ਏ.ਏ. ਵਿਗਿਆਨ ਪ੍ਰਦਰਸ਼ਨੀ ਸਲਤਾਪੂਰਵਕ ਸੰਪੰਨ
31 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਸਿੱਖਿਆ ਅਫ਼ਸਰ…
