ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ
*ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ…
ਰਾਮ ਭਗਵਾਨ ਦੇ ਮੰਦਰ ਦੇ ਉਦਘਾਟਨ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ
21 ਜਨਵਰੀ (ਨਿਰੰਜਣ ਬੋਹਾ) ਬੋਹਾ: ਸ਼੍ਰੀ ਸਨਾਤਮ ਧਰਮ…
ਅਧਿਆਪਕ ਟਰੇਨਿੰਗ ਪ੍ਰੋਗਰਾਮ ਵਿੱਚ ਅਧਿਆਪਕ ਲੈ ਰਹੇ ਹਨ ਸਿਖਲਾਈ- ਡਾਈਟ ਪ੍ਰਿੰਸੀਪਲ
20 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਸਿੱਖਿਆ ਵਿਭਾਗ ਅਤੇ ਐਸ.ਸੀ.ਈ.ਆਰ.ਟੀ. ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਅਧਿਆਪਕ ਟਰੇਨਿੰਗ ਪ੍ਰੋਗਰਾਮ ਸਫ਼ਲਤਾ ਪੂਰਵਕ ਚੱਲ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਈਟ ਪ੍ਰਿੰਸੀਪਲ ਸ਼੍ਰੀ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿੱਚ ਲੈਕਚਰਾਰ ਸਾਹਿਬਾਨ ਅਤੇ ਸਕੂਲ ਆਫ਼ ਐਮੀਂਨੇਂਸ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ ਬਰਨਾਲਾ ਵਿਖੇ ਮਾਸਟਰ ਕੇਡਰ ਦਾ ਟਰੇਨਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਹਨਾਂ ਟਰੇਨਿੰਗ ਪ੍ਰੋਗਰਾਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸ਼ਮਸ਼ੇਰ ਸਿੰਘ ਅਤੇ ਉੱਪ ਜ਼ਿਲਾ ਅਫ਼ਸਰ ਸ੍ਰ ਬਰਜਿੰਦਰਪਾਲ ਸਿੰਘ ਵੱਲੋਂ ਵਿਜਿਟ ਕੀਤਾ ਜਾ ਰਿਹਾ ਹੈ। ਪ੍ਰਿੰਸੀਪਲ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਹਾਇਰ ਸੈਕੰਡਰੀ ਵਰਗ ਦੇ ਅੰਗਰੇਜ਼ੀ, ਇਤਿਹਾਸ ਅਰਥ ਸ਼ਾਸਤਰ, ਗਣਿਤ ਵਿਸ਼ਿਆਂ ਨਾਲ ਸੰਬੰਧਿਤ ਅਤੇ ਹਾਈ ਪੱਧਰ ਦੇ ਸਮਾਜਿਕ ਸਿੱਖਿਆ,ਗਣਿਤ ਅਤੇ ਹਿੰਦੀ ਵਿਸ਼ੇ ਨਾਲ ਸੰਬੰਧਿਤ ਅਧਿਆਪਕਾਂ ਦੁਆਰਾ ਟਰੇਨਿੰਗ ਪ੍ਰਾਪਤ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਇਹਨਾਂ ਟਰੇਨਿੰਗ ਪ੍ਰੋਗਰਾਮਾਂ ਦਾ ਮੁੱਖ ਮਕਸਦ ਅਧਿਆਪਕਾਂ ਨੂੰ ਆਪਣੇ ਵਿਸ਼ਿਆਂ ਨੂੰ ਕਿਵੇਂ ਰੌਚਕ ਅਤੇ ਸਰਲ ਤਰੀਕੇ ਨਾਲ ਪੜ੍ਹਾਇਆ ਜਾਵੇ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। …
ਉਦਯੋਗਾਂ ਦੀ ਮੰਗ ਅਨੁਸਾਰ ਸ਼ੁਰੂ ਕੀਤੇ ਜਾਣਗੇ ਹੁਨਰ ਵਿਕਾਸ ਦੇ ਕੋਰਸ : ਡਿਪਟੀ ਕਮਿਸ਼ਨਰ
20 ਜਨਵਰੀ (ਗਗਨਦੀਪ ਸਿੰਘ) ਬਠਿੰਡਾ: ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ…
ਧੀਆਂ ਸਾਡਾ ਮਾਣ, ਇਨ੍ਹਾਂ ਨੂੰ ਬਰਾਬਰ ਹੱਕ ਦਿੱਤੇ ਜਾਣ, ਵਿਧਾਇਕ ਕੁਲਵੰਤ ਸਿੰਘ ਪੰਡੋਰੀ
ਸ਼ਹੀਦ ਕਰਤਾਰ ਸਿੰਘ ਸਰਾਭਾ ਪਾਰਕ ਵਿਖੇ ਧੀਆਂ ਦੀ…
ਗੋਪਾਲ ਸਿੰਘ ਕੋਟ ਫੱਤਾ ਪੀ. ਸੀ .ਐਸ ਦਾ ਪਲੇਠਾ ਕਾਵਿ ਸੰਗ੍ਰਹਿ “ਮਿੱਟੀ ਦੀ ਕਸਕ” ਲੋਕ ਅਰਪਣ
--ਰੋਚਕ ਭਰਪੂਰ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਦਾ…
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ
ਚੰਡੀਗੜ੍ਹ, 19 ਜਨਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ
ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ…
ਪ੍ਰਿੰਸੀਪਲ ਬੁੱਧ ਰਾਮ ਜੀ ਨੇ ਰੱਖਿਆ ਸ.ਸ.ਸ. ਰਾਮਗੜ੍ਹਸਾਹਪਰੀਆਂ ਦੀ ਚਾਰ ਦੀਵਾਰੀ ਦਾ ਨੀਂਹ ਪੱਥਰ
19 ਜਨਵਰੀ (ਨਰੰਜਣ ਬੋਹਾ) ਬੋਹਾ: ਪ੍ਰਿੰਸੀਪਲ ਸ੍ਰੀ ਬੁੱਧ…
